27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੁਲਿਸ ਵਲੋਂ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਅਹੂਜਾ/ਰੁਪੇਸ਼ ਕੁਮਾਰ) - ਬਹਿਰੀਨ ਦੀ ਮਹਿਲਾ ਦੇ ਨਾਲ ਕਥਿਤ ਜਬਰਜਨਾਹ ਦੇ ਮਾਮਲੇ 'ਚ ਦੋਸ਼ੀ ਅਮਰਜੀਤ ਸਿੰਘ ਚਾਵਲਾ...

Ad Position 21
No active advertisement
ਅਜੀਤ ਡੈਸਕ 27-09-2026

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਅਹੂਜਾ/ਰੁਪੇਸ਼ ਕੁਮਾਰ) - ਬਹਿਰੀਨ ਦੀ ਮਹਿਲਾ ਦੇ ਨਾਲ ਕਥਿਤ ਜਬਰਜਨਾਹ ਦੇ ਮਾਮਲੇ 'ਚ ਦੋਸ਼ੀ ਅਮਰਜੀਤ ਸਿੰਘ ਚਾਵਲਾ ਦੇ ਘਰ ਅੱਜ ਰੋਪੜ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਅਮਰਜੀਤ ਸਿੰਘ ਚਾਵਲਾ ਦੇ ਘਰ ਦੇ ਬਾਹਰ ਭਾਰੀ ਸੰਖਿਆ ਵਿੱਚ ਪੁਲਿਸ ਫੋਰਸ ਮੌਜੂਦ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਘਰ ਦੇ ਅੰਦਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਕਈ ਹੋਰ ਆਗੂ ਅਮਰਜੀਤ ਚਾਵਲਾ ਦੇ ਘਰ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਝੂਠੀਆਂ ਅਤੇ ਮਨਘੜਤ ਖ਼ਬਰਾਂ ਅਤੇ ਅਫਵਾਹਾਂ ਦਾ ਸਖ਼ਤੀ ਨਾਲ ਖੰਡਨ ਕਰਦਾ ਹੈ - ਸੌਰਵ ਲਖਨਪਾਲ (ਡੀਨ) ਅਗਲੀ ਖ਼ਬਰ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਮੌਤ
Ad Position 24