27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਿੱਜੀ ਯੂਨੀਵਰਸਿਟੀ ਹੰਗਾਮਾ : ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ - ਗੌਰਵ ਤੂਰਾ (ਐੱਸ.ਐੱਸ.ਪੀ.)

ਫਗਵਾੜਾ (ਕਪੂਰਥਲਾ), 27 ਸਤੰਬਰ - ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ...

Ad Position 21
No active advertisement
ਅਜੀਤ ਡੈਸਕ 27-09-2026

ਫਗਵਾੜਾ (ਕਪੂਰਥਲਾ), 27 ਸਤੰਬਰ - ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਖੁਦਕੁਸ਼ੀ ਦੀ ਵੀਡੀਓ ਇਕ ਪੁਰਾਣੀ ਵੀਡੀਓ ਹੈ, ਅਤੇ ਇਹ ਵੀਡੀਓ 11 ਤਰੀਕ ਦੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜੋ ਕਿ ਪਿਛਲੇ ਮਹੀਨੇ ਵਾਪਰੀ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ -  - ਗੌਰਵ ਤੂਰਾ (ਐੱਸ.ਐੱਸ.ਪੀ.)

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਕਰ ਰਹੇ ਹਨ ਸੰਬੋਧਨ ਅਗਲੀ ਖ਼ਬਰ ਰਿਜ਼ਰਵ ਬੈਂਕ ਦੇ ਨਿਰਦੇਸ਼ਾਂ ਤਹਿਤ ਐਤਵਾਰ ਦੇ ਦਿਨ ਵੀ ਖੁੱਲ੍ਹੀਆਂ ਬੈਂਕਾਂ
Ad Position 24