27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਿਨਾਂ ਸਬੂਤਾਂ ਦੇ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਰਾਹੁਲ ਗਾਂਧੀ ਅਤੇ ਕੁਝ ਵਿਰੋਧੀ - ਅਨੁਰਾਗ ਠਾਕੁਰ

ਪਾਲਮਪੁਰ (ਹਿਮਾਚਲ ਪ੍ਰਦੇਸ਼), 27 ਸਤੰਬਰ - ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਿਰੁੱਧ ਰਾਹੁਲ ਗਾਂਧੀ ਦੇ ਦੋਸ਼ਾਂ 'ਤੇ, ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ, "...ਚੋਣ ਕਮਿਸ਼ਨ...

Ad Position 21
No active advertisement
ਅਜੀਤ ਡੈਸਕ 27-09-2026

ਪਾਲਮਪੁਰ (ਹਿਮਾਚਲ ਪ੍ਰਦੇਸ਼), 27 ਸਤੰਬਰ - ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਿਰੁੱਧ ਰਾਹੁਲ ਗਾਂਧੀ ਦੇ ਦੋਸ਼ਾਂ 'ਤੇ, ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ, "...ਚੋਣ ਕਮਿਸ਼ਨ ਨੇ ਇਕ ਵਿਸਤ੍ਰਿਤ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ ਵਿਚ ਸਭ ਕੁਝ ਸਪੱਸ਼ਟ ਕੀਤਾ ਗਿਆ ਹੈ। ਰਾਹੁਲ ਗਾਂਧੀ ਅਤੇ ਕੁਝ ਵਿਰੋਧੀ ਆਗੂ ਬੇਬੁਨਿਆਦ ਦੋਸ਼ਾਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਅਤੇ ਆਪਣੀ ਚੋਣ ਹਾਰ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਬਿਨਾਂ ਸਬੂਤਾਂ ਦੇ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ..."।

 

Ad Position 22
No active advertisement
ਪਿਛਲੀ ਖ਼ਬਰ ਦਸ ਸਾਲ ਬਾਅਦ ਐਤਵਾਰ ਨੂੰ ਮੁੜ ਖੁੱਲ੍ਹੇ ਸਰਕਾਰੀ ਬੈਂਕ  ਅਗਲੀ ਖ਼ਬਰ ਪਿੰਡ ਪੜੌਲ ’ਚ ਚੱਲੀਆਂ ਗੋਲੀਆਂ, ਮੌਜੂਦਾ ਪੰਚ ਦੀ ਮੌਤ
Ad Position 24