27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਧਾਲੀਵਾਲ ਦੋਨਾਂ ਵਿਖੇ ਦੇਰ ਰਾਤ ਚੱਲੀਆਂ ਗੋਲੀਆਂ

ਕਪੂਰਥਲਾ, 27 ਸਤੰਬਰ (ਅਮਰਜੀਤ ਸਿੰਘ ਸਡਾਨਾ) - ਬੀਤੀ ਦੇਰ ਰਾਤ ਨੇੜਲੇ ਪਿੰਡ ਧਾਲੀਵਾਲ ਦੋਨਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ...

Ad Position 21
No active advertisement
ਅਜੀਤ ਡੈਸਕ 27-09-2026

ਕਪੂਰਥਲਾ, 27 ਸਤੰਬਰ (ਅਮਰਜੀਤ ਸਿੰਘ ਸਡਾਨਾ) - ਬੀਤੀ ਦੇਰ ਰਾਤ ਨੇੜਲੇ ਪਿੰਡ ਧਾਲੀਵਾਲ ਦੋਨਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਇਕ ਘਰ 'ਤੇ ਹਮਲਾ ਕੀਤਾ ਗਿਆ ਤੇ ਗੋਲੀਆਂ ਚਲਾਈਆਂ ਗਈਆਂ। ਘਰ ਦੇ ਗੇਟ ਦੀ ਵੀ ਭੰਨਤੋੜ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਥਾਣਾ ਸਦਰ ਅਧੀਨ ਆਉਂਦੀ ਸਾਇੰਸ ਸਿਟੀ ਚੌਂਕੀ ਦੀ ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ ਤੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਐੱਲ.ਪੀ.ਯੂ. ਪ੍ਰਦਰਸ਼ਨ - ਸਾਰੇ ਮਾਮਲੇ ਦੀ ਜਾਂਚ ਲਈ ਬਣਾਈ ਜਾਵੇਗੀ ਸਿੱਟ - ਡੀ.ਆਈ.ਜੀ. ਸਿੰਗਲਾ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਮਾਨ ਸਰਕਾਰ ਵਲੋਂ ਹਰ ਘਰ ਤੱਕ ਪਹੁੰਚਾਈਆਂ ਸਹੂਲਤਾਂ ਬਾਰੇ ਜਾਣਿਆ ਲੋਕਾਂ ਦਾ ਪੱਖ
Ad Position 24