27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

IND vs WI ਲਾਈਵ ਸਕੋਰ: ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤਿਰੂਵਨੰਤਪੁਰਮ, 27 ਸਤੰਬਰ (ਇੰਟ)-ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨ-ਡੇ (ODI) ਲੜੀ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਲੜੀ ਦੇ ਨਾਲ-ਨਾਲ ਭਾਰਤੀ ਟੀਮ ਅਗਲੇ ਸਾਲ ਹੋਣ ...

Ad Position 21
No active advertisement
ਅਜੀਤ ਡੈਸਕ 27-09-2026

ਤਿਰੂਵਨੰਤਪੁਰਮ, 27 ਸਤੰਬਰ (ਇੰਟ)-ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨ-ਡੇ (ODI) ਲੜੀ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਲੜੀ ਦੇ ਨਾਲ-ਨਾਲ ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਵਨ-ਡੇ ਵਿਸ਼ਵ ਕੱਪ ਲਈ ਤਿਆਰੀ ਕਰੇਗੀ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ 'ਤੇ ਹੋਣਗੀਆਂ।
ਭਾਰਤ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ ਹੈ। ਵਿਰਾਟ ਕੋਹਲੀ 139 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਗਾਇਕਵਾੜ ਨੇ 13 ਦੌੜਾਂ ਬਣਾਈਆਂ। ਕੋਹਲੀ ਨੇ ਜਿੱਤ ਦਿਵਾਉਣ ਲਈ ਲਗਾਤਾਰ ਦੋ ਛੱਕੇ ਲਗਾਏ। ਭਾਰਤੀ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ 74 ਗੇਂਦਾਂ ਵਿੱਚ ਸੈਂਕੜਾ ਲਗਾਇਆ ਹੈ। ਇਹ ਉਨ੍ਹਾਂ ਦੇ ਵਨਡੇ ਕਰੀਅਰ ਦਾ 55ਵਾਂ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 86ਵਾਂ ਸੈਂਕੜਾ ਹੈ। ਕੋਹਲੀ ਨੇ 38ਵੇਂ ਓਵਰ ਵਿੱਚ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਤਣਾਅ, ਪੁਲਿਸ ਦੀਆਂ ਗੱਡੀਆਂ ਨੂੰ ਲਗਾਈ ਅੱਗ ਅਗਲੀ ਖ਼ਬਰ ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨ...
Ad Position 24