ਫਗਵਾੜਾ (ਕਪੂਰਥਲਾ), 27 ਸਤੰਬਰ- ਪੁਲਿਸ ਅਨੁਸਾਰ ਰਾਤ ਕਰੀਬ 1.45 ਵਜੇ ਕੈਂਪਸ ’ਚ ਵਿਦਿਆਰਥੀਆਂ ਦੇ ਇਕੱਠੇ ਹੋਣ ਤੇ ਸੜਕ ਰੋਕਣ ਦੀ ਸੂਚਨਾ ਮਿਲੀ । ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ । ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਜੁੜੀਆਂ ਸ਼ਿਕਾਇਤਾਂ ਵੀ ਸੁਣੀਆਂ। ਵਿਦਿਆਰਥੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਧਰਨਾ ਦਿੱਤਾ।
ਤਾਜ਼ਾ ਖ਼ਬਰਾਂ
Free
ਰਾਤ ਕਰੀਬ ਪੌਣੇ 2 ਵਜੇ ਇਕੱਠੇ ਹੋਏ ਵਿਦਿਆਰਥੀ
ਫਗਵਾੜਾ (ਕਪੂਰਥਲਾ), 27 ਸਤੰਬਰ- ਪੁਲਿਸ ਅਨੁਸਾਰ ਰਾਤ ਕਰੀਬ 1.45 ਵਜੇ ਕੈਂਪਸ ’ਚ ਵਿਦਿਆਰਥੀਆਂ ਦੇ ਇਕੱਠੇ ਹੋਣ ਤੇ ਸੜਕ ਰੋਕਣ ਦੀ ਸੂਚਨਾ ਮਿਲੀ । ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਸਮੇਤ ਪੁਲਿਸ ਅਧਿਕਾਰੀ ...
ਅਜੀਤ ਡੈਸਕ
28-09-2026