28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਗਵਾ ਕੀਤਾ ਬੱਚਾ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਬੀਤੀ ਦੇਰ ਸ਼ਾਮ ਅਗਵਾ ਕੀਤੇ ਚਾਰ ਮਹੀਨਿਆਂ ਦੇ ਬੱਚੇ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਬਰਾਮਦ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 28-09-2026

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-  ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਬੀਤੀ ਦੇਰ ਸ਼ਾਮ ਅਗਵਾ ਕੀਤੇ ਚਾਰ ਮਹੀਨਿਆਂ ਦੇ ਬੱਚੇ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਬਰਾਮਦ ਕਰ ਲਿਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਬੱਚੇ ਦੀ ਰਿਸ਼ਤੇਦਾਰ ਅਤੇ ਉਸ ਦੇ ਸਾਥੀ ਨੂੰ ਵੀ ਕਾਬੂ ਕੀਤਾ ਹੈ। ਪੁਲਿਸ ਵਲੋਂ ਹਾਲ ਦੀ ਘੜੀ ਇਸ ਦਾ ਖੁਲਾਸਾ ਕੁਝ ਦੇਰ ਬਾਅਦ ਕਰਨ ਬਾਰੇ ਕਿਹਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਲੋਪੋਕੇ ਵਿਖੇ ਅਕਾਲੀ ਦਲ (ਬ) ਦੀ 'ਪੰਜਾਬ ਬਚਾਓ ਰੈਲੀ' ਅੱਜ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
Ad Position 24