28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।'ਐਕਸ' 'ਤੇ ਵੀਡੀਓ ਸਾਂਝੀ...

Ad Position 21
No active advertisement
ਅਜੀਤ ਡੈਸਕ 28-09-2026

ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।'ਐਕਸ' 'ਤੇ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, "ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਲੱਖ-ਲੱਖ ਪ੍ਰਣਾਮ। ਉਨ੍ਹਾਂ ਨੇ ਆਪਣੀ ਅਦੁੱਤੀ ਹਿੰਮਤ ਅਤੇ ਬਹਾਦਰੀ ਨਾਲ ਆਜ਼ਾਦੀ ਅੰਦੋਲਨ ਵਿਚ ਨਵੀਂ ਊਰਜਾ ਭਰ ਦਿੱਤੀ। ਦੇਸ਼ ਦੇ ਮਾਣ-ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ।"

Ad Position 22
No active advertisement
ਪਿਛਲੀ ਖ਼ਬਰ ਐਸਿਡ ਨਾਲ ਭਰਿਆ ਟੈਂਕਰ ਪਲਟਿਆ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ
Ad Position 24