28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਐਸਿਡ ਨਾਲ ਭਰਿਆ ਟੈਂਕਰ ਪਲਟਿਆ

ਘੋਗਰਾ (ਹੁਸ਼ਿਆਰਪੁਰ), 28 ਸਤੰਬਰ (ਆਰ. ਐੱਸ. ਸਲਾਰੀਆ) - ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮਾਰਗ (ਦਸੂਹਾ ਹਾਜੀਪੁਰ) ਸੜ੍ਹਕ...

Ad Position 21
No active advertisement
ਅਜੀਤ ਡੈਸਕ 28-09-2026

ਘੋਗਰਾ (ਹੁਸ਼ਿਆਰਪੁਰ), 28 ਸਤੰਬਰ (ਆਰ. ਐੱਸ. ਸਲਾਰੀਆ) - ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮਾਰਗ (ਦਸੂਹਾ ਹਾਜੀਪੁਰ) ਸੜ੍ਹਕ 'ਤੇ ਪੈਂਦੇ ਸੱਗਰਾਂ ਪੁਲ ਦੇ ਨਜ਼ਦੀਕ ਐਸਿਡ ਨਾਲ ਭਰਿਆ ਟੈਂਕਰ ਪਲਟ ਜਾਣ ਦਾ ਸਮਾਚਾਰ ਪ੍ਰਾਪਿਤ ਹੋਇਆ ਹੈ ਜਾਣਕਾਰੀ ਅਨੁਸਾਰ ਟੈਂਕਰ ਚਾਲਕ ਗੁਰਪਾਲ ਸਿੰਘ ਪੁੱਤਰ ਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਫਗਵਾੜਾ ਨੇ ਦੱਸਿਆ ਕਿ ਉਹ ਟੈਂਕਰ ਐਸਿਡ ਦਾ ਭਰਿਆ ਟੈਂਕਰ ਲੈ ਕੇ ਬਰਨਾਲਾ ਤੋਂ ਗਗਰੇਟ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਕਤ ਸਥਾਨ 'ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਟਿੱਪਰ ਨੇ ਸਾਈਡ ਮਾਰ ਦਿੱਤੀ, ਜਿਸ ਨਾਲ ਉਹ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਟੈਂਕੇ ਬੇਕਾਬੂ ਹੋ ਕੇ ਖੇਤਾਂ ਵਿਚ ਪਲਟ ਗਿਆ। ਡਰਾਇਵਰ ਦੇ ਮਾਮੂਲੀ ਸੱਟਾ ਲੱਗੀਆਂ ਜਦਕਿ ਟੈਂਕਰ ਤਿੰਨ ਹਾਈਡਰਾ ਦੀ ਮਦਦ ਨਾਲ ਸਿੱਧਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ - ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਭੇਜਿਆ ਨੋਟਿਸ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ
Ad Position 24