28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਮਰੀਕੀ ਰਾਜਦੂਤ ਨਹੀਂ ਗਏ ਜਲ੍ਹਿਆਂਵਾਲਾ ਬਾਗ

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਦੌਰੇ 'ਤੇ ਆਏ ਭਾਰਤ 'ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਇਤਿਹਾਸਕ ਜਲ੍ਹਿਆਂਵਾਲਾ ਬਾਗ ਨਹੀਂ ਗਏ ਅਤੇ ਉਨ੍ਹਾਂ ਦਾ ਕਾਫ਼ਲਾ ਸਿੱਧਾ ਪਾਰਟੀਸ਼ਨ ਮਿਊਜ਼ੀਅਮ ਵੱਲ ਰਵਾਨਾ ਹੋ ਗਿਆ।

Ad Position 21
No active advertisement
ਅਜੀਤ ਡੈਸਕ 28-09-2026

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਦੌਰੇ 'ਤੇ ਆਏ ਭਾਰਤ 'ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਇਤਿਹਾਸਕ ਜਲ੍ਹਿਆਂਵਾਲਾ ਬਾਗ ਨਹੀਂ ਗਏ ਅਤੇ ਉਨ੍ਹਾਂ ਦਾ ਕਾਫ਼ਲਾ ਸਿੱਧਾ ਪਾਰਟੀਸ਼ਨ ਮਿਊਜ਼ੀਅਮ ਵੱਲ ਰਵਾਨਾ ਹੋ ਗਿਆ। ਹਾਲਾਂਕਿ, ਤੈਅ ਪ੍ਰੋਗਰਾਮ ਅਨੁਸਾਰ ਜਲ੍ਹਿਆਂਵਾਲਾ ਬਾਗ ਦੇ ਅੰਦਰ ਬਾਹਰ ਅਮਰੀਕੀ ਰਾਜਦੂਤ ਦੇ ਦੌਰੇ ਨੂੰ ਲੈ ਕੇ ਹਰ ਤਰ੍ਹਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਮੱਧ ਪ੍ਰਦੇਸ਼ - ਸ਼ਾਹੀ ਮਸਜਿਦ' ਦਾ ਇਕ ਹਿੱਸਾ ਢਾਹੇ ਜਾਣ ਨੂੰ ਲੈ ਕੇ ਲੋਕਾਂ ਦੇ ਵੱਡੇ ਸਮੂਹ ਦੀ ਪੁਲਿਸ ਨਾਲ ਝੜਪ ਅਗਲੀ ਖ਼ਬਰ ਏਸ਼ਿਆਈ ਖੇਡਾਂ 2026 - ਖਰਾਬ ਮੌਸਮ ਕਾਰਨ ਭਾਰਤ-ਅਫ਼ਗਾਨਿਸਤਾਨ ਕੁਆਟਰਫਾਈਨਲ ਮੈਚ ਰੱਦ
Ad Position 24