28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਾਂਗਰਸ ਦੇ ਸੀਨੀਅਰ ਆਗੂ ਸੂਰਜ ਠਾਕੁਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਇਸ ਪਾਵਨ...

Ad Position 21
No active advertisement
ਅਜੀਤ ਡੈਸਕ 28-09-2026

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ) - ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਹਰਮਿੰਦਰ ਸਿੰਘ ਗਿੱਲ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਅਨਿਲ ਜੋਸ਼ੀ ਤੇ ਭਗਵੰਤ ਪਾਲ ਸਿੰਘ ਸੱਚਰ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਇਥੇ ਜ਼ਿਕਰਯੋਗ ਹੈ ਕਿ ਸੂਰਜ ਠਾਕੁਰ ਸੁੰਦਰ ਦਸਤਾਰ ਬੰਨ੍ਹ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕੀ ਵਫ਼ਦ ਸਮੇਤ ਨਤਮਸਤਕ ਹੋਣ ਪੁੱਜੇ ਅਮਰੀਕੀ ਸਫੀਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਅਗਲੀ ਖ਼ਬਰ ਵਿਦੇਸ਼ੀ ਯੋਗਦਾਨ (ਨਿਯਮ) ਸੋਧ ਬਿੱਲ, 2026 'ਤੇ ਸਾਂਝੀ ਕਮੇਟੀ ਦੀ ਦੂਜੀ ਮੀਟਿੰਗ ਕੱਲ੍ਹ
Ad Position 24