28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜਸ਼ਨ-ਏ-ਇਨਕਲਾਬ ਨੂੰ ਲੈ ਕੇ ਤਿਆਰੀਆਂ ਮੁਕੰਮਲ

ਲੁਧਿਆਣਾ, 28 ਸਤੰਬਰ- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਲੁਧਿਆਣਾ ਵਿਚ ਜਸ਼ਨ-ਏ-ਇਨਕਲਾਬ ਨਾਂਅ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 28-09-2026

ਲੁਧਿਆਣਾ, 28 ਸਤੰਬਰ- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਲੁਧਿਆਣਾ ਵਿਚ ਜਸ਼ਨ-ਏ-ਇਨਕਲਾਬ ਨਾਂਅ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਪਹੁੰਚਣਗੀਆਂ। ਸਮਾਗਮ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੇ ਅਸਮਾਨ ਹੇਠ ਭਿੱਜਿਆ ਕਿਸਾਨਾਂ ਦਾ ਝੋਨਾ ਅਗਲੀ ਖ਼ਬਰ 'ਪੰਜਾਬ ਬਚਾਓ ਰੈਲੀ' 'ਚ ਪਹੁੰਚੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ
Ad Position 24