ਚੰਡੀਗੜ੍ਹ, 28 ਸਤੰਬਰ- ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ 'ਤੇ ਰੋਕ ਲਗਾਈ ਗਈ ਹੈ। ਗਲਤ ਬਿੱਲਾਂ ਕਾਰਨ ਖਪਤਕਾਰਾਂ ਨੂੰ ਵਧੇ ਹੋਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ। ਬਿਲਿੰਗ ਸਿਸਟਮ ਨੂੰ ਠੀਕ ਕਰਨ ਤੱਕ ਬਿੱਲ ਡਿਫਾਲਟਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਦਾ ਫੈਸਲਾ, ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ 'ਤੇ ਰੋਕ
ਚੰਡੀਗੜ੍ਹ, 28 ਸਤੰਬਰ- ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ...
ਅਜੀਤ ਡੈਸਕ
28-09-2026