29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਭਾਜਪਾ ਦੀ ਮਹੱਤਵਪੂਰਨ ਮੀਟਿੰਗ

ਨਵੀਂ ਦਿੱਲੀ, 29 ਸਤੰਬਰ- ਅੱਜ ਭਾਜਪਾ ਦੀ ਮੁੱਖ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਹੋਵੇਗੀ। ਭਾਜਪਾ ਪ੍ਰਧਾਨ ਨਿਤਿਨ ਨਵੀਨ ਸਵੇਰੇ 10 ਵਜੇ ਮੀਟਿੰਗ ਕਰਨਗੇ।

Ad Position 21
No active advertisement
ਅਜੀਤ ਡੈਸਕ 29-09-2026

ਨਵੀਂ ਦਿੱਲੀ, 29 ਸਤੰਬਰ- ਅੱਜ ਭਾਜਪਾ ਦੀ ਮੁੱਖ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਹੋਵੇਗੀ। ਭਾਜਪਾ ਪ੍ਰਧਾਨ ਨਿਤਿਨ ਨਵੀਨ ਸਵੇਰੇ 10 ਵਜੇ ਮੀਟਿੰਗ ਕਰਨਗੇ। ਨਿਤਿਨ ਨਵੀਨ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਇਸ ਵਿਚ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਸੱਤ ਰਾਜਾਂ ਵਿਚ ਚੋਣਾਂ ਬਾਰੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿਚ ਸੇਵਾ ਸੰਕਲਪ ਅਭਿਆਨ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਯੂ.ਜੀ.ਸੀ. ਦੇ ਨਿਯਮਾਂ ਨਾਲ ਜੁੜੇ ਵਿਵਾਦ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਅਗਲੀ ਖ਼ਬਰ ਮੀਂਹ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਘਟਿਆ ਤਾਪਮਾਨ
Ad Position 24