29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਲ.ਪੀ.ਯੂ. ਹਿੰਸਾ ਮਾਮਲੇ ’ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ, ਬੁੱਧਵਾਰ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 29 ਸਤੰਬਰ (ਪ੍ਰੋ ਅਵਤਾਰ ਸਿੰਘ) - ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਹਾਲ ਹੀ ’ਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-09-2026

ਚੰਡੀਗੜ੍ਹ, 29 ਸਤੰਬਰ (ਪ੍ਰੋ ਅਵਤਾਰ ਸਿੰਘ) - ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਹਾਲ ਹੀ ’ਚ ਹੋਈ ਹਿੰਸਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਘਟਨਾਕ੍ਰਮ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਮੰਗਲਵਾਰ ਨੂੰ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਅੱਗੇ ਤੁਰੰਤ ਸੁਣਵਾਈ ਲਈ ਪੇਸ਼ ਕੀਤੀ ਗਈ, ਜਿਸ ’ਤੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਅਦਾਲਤ ਨੇ ਸਹਿਮਤੀ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਘਰ ਬੈਠੇ ਕਰੋ ਦਰਸ਼ਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਦੇ ਅਗਲੀ ਖ਼ਬਰ ਏਸ਼ਿਆਈ ਖੇਡਾਂ: ਭਾਰਤ ਦੀ ਨੀਰੂ ਢਾਂਡਾ ਨੇ ਮਹਿਲਾ ਟ੍ਰੈਪ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ
Ad Position 24