29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਉੱਤਰਾਖੰਡ ਵਿਚ ਰੁਕਿਆ ਮੀਂਹ, ਮੌਸਮ ਵਿਚ ਸੁਧਾਰ ਤੋਂ ਬਾਅਦ ਚਾਰਧਾਮ ਯਾਤਰਾ ਮੁੜ ਸ਼ੁਰੂ

ਉੱਤਰਾਖੰਡ, 29 ਸਤੰਬਰ- ਉੱਤਰਾਖੰਡ ਵਿਚ ਪਿਛਲੇ ਕੁਝ ਦਿਨ੍ਹਾਂ ਤੋਂ ਜਾਰੀ ਬਾਰਿਸ਼ ਦਾ...

Ad Position 21
No active advertisement
ਅਜੀਤ ਡੈਸਕ 29-09-2026

ਉੱਤਰਾਖੰਡ, 29 ਸਤੰਬਰ- ਉੱਤਰਾਖੰਡ ਵਿਚ ਪਿਛਲੇ ਕੁਝ ਦਿਨ੍ਹਾਂ ਤੋਂ ਜਾਰੀ ਬਾਰਿਸ਼ ਦਾ ਦੌਰ ਹੁਣ ਘੱਟ ਹੋਣ ਲੱਗਾ ਹੈ ਅਤੇ ਮੌਸਮ ਵਿਚ ਸੁਧਾਰ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਚਾਰਧਾਮ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਹੈ। ਯਾਤਰੀ ਹੁਣ ਦਰਸ਼ਨ ਲਈ ਰਵਾਨਾ ਹੋ ਸਕਦੇ ਹਨ।

ਮੌਸਮ ਵਿਚ ਸੁਧਾਰ ਨਾਲ ਸੜਕਾਂ ਅਤੇ ਯਾਤਰਾ ਮਾਰਗਾਂ ’ਤੇ ਆਵਾਜਾਈ ਵੀ ਆਮ ਹੋਣ ਦੀ ਉਮੀਦ ਹੈ। ਪ੍ਰਸ਼ਾਸਨ ਵਲੋਂ ਯਾਤਰੀਆਂ ਨੂੰ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਜੁੜੀਆਂ ਤਾਜ਼ਾ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਯਾਤਰਾ ਦੌਰਾਨ ਸੁਰੱਖਿਆ ਨੂੰ ਤਰਜੀਹ ਦੇਣ ਲਈ ਪ੍ਰਬੰਧ ਵੀ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਸਬੰਧੀ ਐਸ.ਡੀ.ਐਮ. ਆਯੂਸ਼ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ Exclusive Gold Medalist Neeru Dhanda ਦੇ ਪਰਿਵਾਰ ਨਾਲ ਗੱਲਬਾਤ
Ad Position 24