30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਿਸਾਨ ਭਵਨ ਵਿਖੇ ਹੋ ਰਹੀ ਹੈ ਕਿਸਾਨ ਮਜ਼ਦੂਰ ਮੋਰਚਾ ਦੀ ਮੀਟਿੰਗ

ਚੰਡੀਗੜ੍ਹ, 30 ਸਤੰਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਦੀ ਚੰਡੀਗੜ੍ਹ ਕਿਸਾਨ ਭਵਨ ਮੀਟਿੰਗ ਹੋ ਰਹੀ ਹੈ, ਜਿਸ ਵਿਚ ਭਗਵੰਤ ਮਾਨ ਸਰਕਾਰ ਨੇ ਜਿਹੜੀਆਂ ਮੰਗਾਂ...

Ad Position 21
No active advertisement
ਅਜੀਤ ਡੈਸਕ 30-09-2026

ਚੰਡੀਗੜ੍ਹ, 30 ਸਤੰਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ  ਦੀ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ਵਿਖੇ ਹੋ ਰਹੀ ਹੈ, ਜਿਸ ਵਿਚ ਭਗਵੰਤ ਮਾਨ ਸਰਕਾਰ ਨੇ ਜਿਹੜੀਆਂ ਮੰਗਾਂ ਮੰਨ ਲਈਆਂ ਉਨ੍ਹਾਂ 'ਤੇ ਉਸ ਦਾ ਰੁੱਖ ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਤਿੰਨ ਅਕਤੂਬਰ 26 ਨੂੰ ਲੱਖੀਪੁਰ ਖੀਜੀ ਵਾਲੇ ਮੁੱਦੇ ਤੇ ਫ਼ੈਸਲਾ ਲਿਆ ਜਾਵੇਗਾ ਕਿ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੀ ਪ੍ਰੋਗਰਾਮ ਉਲੀਕਿਆ ਜਾਵੇ ਆਦਿ ਮੁੱਦੇ ਪੰਜਾਬ ਅੰਦਰ ਇਕ ਅਕਤੂਬਰ ਤੋਂ ਹੋ ਰਹੀ ਝੋਨੇ ਦੀ ਖ਼ਰੀਦ ਅਤੇ ਭਾਰਤ ਅਮਰੀਕਾ ਟਰੇਡ ਦੀਆਂ ਖ਼ਬਰਾਂ ਜੋ ਨਿਕਲ ਕੇ ਆਈਆਂ ਅੱਜ ਦੇ ਏਜੰਡੇ ਦੇ ਹੋਣਗੀਆਂ ਸਾਰਿਆਂ ਨਾਲ ਸਲਾਹ ਕਰਕੇ ਪੀ.ਸੀ. ਬਾਰੇ ਪ੍ਰੈਸ ਨੂੰ ਦੱਸਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼ : ਵਧਣ ਲੱਗਾ ਗੰਗਾ ਅਤੇ ਯਮੁਨਾ ਨਦੀਆਂ ਦੇ ਪਾਣੀ ਦਾ ਪੱਧਰ ਅਗਲੀ ਖ਼ਬਰ ਏਸ਼ਿਆਈ ਖੇਡਾਂ - ਕੰਪਾਊਂਡ ਮਿਕਸਡ ਤੀਰਅੰਦਾਜ਼ੀ 'ਚ ਭਾਰਤ ਨੇ ਜਿੱਤਿਆ ਸੋਨ ਤਗਮਾ
Ad Position 24