30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਰੱਗ ਮਾਮਲੇ 'ਚ ਐੱਸ.ਆਈ.ਟੀ. ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ

ਚੰਡੀਗੜ੍ਹ, 30 ਸਤੰਬਰ - ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਮਜੀਠੀਆ...

Ad Position 21
No active advertisement
ਅਜੀਤ ਡੈਸਕ 30-09-2026

ਚੰਡੀਗੜ੍ਹ, 30 ਸਤੰਬਰ - ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ
ਮਾਮਲਾ 6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਦੀ ਪੁਰਾਣੀ ਜਾਂਚ ਨਾਲ ਜੋੜਿਆ ਜਾਂਦਾ ਰਿਹਾ ਹੈ। ਪਹਿਲਾਂ ਵੀ ਮਜੀਠੀਆ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਹੋ ਚੁੱਕੀ ਹੈ।ਜਗਦੀਸ਼ ਭੋਲਾ ਨੂੰ ਵੀ ਹੁਣ 5 ਅਕਤੂਬਰ ਨੂੰ ਹੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਜਾਂਚ ਦੌਰਾਨ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਵਿਰੋਧੀ ਧਿਰ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਨੂੰ ਅੰਤਰੰਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਿ... ਅਗਲੀ ਖ਼ਬਰ ਉੱਤਰ ਪ੍ਰਦੇਸ਼ : ਵਧਣ ਲੱਗਾ ਗੰਗਾ ਅਤੇ ਯਮੁਨਾ ਨਦੀਆਂ ਦੇ ਪਾਣੀ ਦਾ ਪੱਧਰ
Ad Position 24