30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਾੜ੍ਹੀ ਦੀਆਂ ਫਸਲਾਂ ਸਬੰਧੀ ਐੱਮ.ਐੱਸ.ਪੀ. ਵਿਚ ਕੀਤਾ ਗਿਆ ਵਾਧਾ

ਚੰਡੀਗੜ੍ਹ, 30 ਸਤੰਬਰ- ਕੇਂਦਰ ਵਲੋਂ ਕਿਸਾਨਾਂ ਨੂੰ ਵੱਡਾ ਤੋਹਫਾ...

Ad Position 21
No active advertisement
ਅਜੀਤ ਡੈਸਕ 30-09-2026

ਚੰਡੀਗੜ੍ਹ, 30 ਸਤੰਬਰ- ਕੇਂਦਰ ਵਲੋਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਹਾੜ੍ਹੀ ਦੀਆਂ ਫਸਲਾਂ ਸਬੰਧੀ ਐੱਮ.ਐੱਸ.ਪੀ. ਵਿਚ ਵਾਧਾ ਕੀਤਾ ਗਿਆ ਹੈ। ਸਰਸੋਂ ਦੀ ਐੱਮ.ਐੱਸ.ਪੀ. 6200 ਰੁਪਏ ਤੋਂ ਵਧਾ ਕੇ 6,613 ਕਰ ਦਿੱਤੀ ਗਈ ਹੈ।
 

 

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਮਾਂ ਦੀ ਮੌਤ, ਧੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਸਮਰੱਥ ਹੈ - ਅਮਿਤ ਸ਼ਾਹ
Ad Position 24