30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

1 ਅਕਤੂਬਰ ਨੂੰ ਦਿੜ੍ਹਬਾ ’ਚ ਹੋਵੇਗਾ ਡਰੋਨ ਸ਼ੋਅ

ਦਿੜ੍ਹਬਾ (ਸੰਗਰੂਰ), 30 ਸਤੰਬਰ (ਜਸਵੀਰ ਸਿੰਘ ਔਜਲਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ...

Ad Position 21
No active advertisement
ਅਜੀਤ ਡੈਸਕ 30-09-2026

ਦਿੜ੍ਹਬਾ (ਸੰਗਰੂਰ), 30 ਸਤੰਬਰ (ਜਸਵੀਰ ਸਿੰਘ ਔਜਲਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਅਕਤੂਬਰ ਨੂੰ ਅਨਾਜ ਮੰਡੀ ਦਿੜ੍ਹਬਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਡਰੋਨ ਸ਼ੋਅ ਕਰਵਾਇਆ ਜਾਵੇਗਾ। ਐੱਸ.ਡੀ.ਐੱਮ. ਤਰਸੇਮ ਚੰਦ ਭਾਗਸਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਡਰੋਨ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਰੌਸ਼ਨ ਆਕ੍ਰਿਤੀਆਂ ਰਾਹੀਂ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਵਿਚ ਭਿਆਨਕ ਸੜਕ ਹਾਦਸਾ, 7 ਦੀ ਮੌਤ, 6 ਜ਼ਖ਼ਮੀ ਅਗਲੀ ਖ਼ਬਰ ਦਾਣਾ ਮੰਡੀ ਬਲਾਚੌਰ ਤੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਸੇਠੀ ਊਧਨਵਾਲ
Ad Position 24