30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

IND vs WI: ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਗੁਹਾਟੀ, 30 ਸਤੰਬਰ (ਇੰਟ)- ਭਾਰਤ ਨੇ ਦੂਜੇ ਵਨਡੇ ਮੈਚ ਵਿਚ ਵੈਸਟਇੰਡੀਜ਼...

Ad Position 21
No active advertisement
ਅਜੀਤ ਡੈਸਕ 30-09-2026

ਗੁਹਾਟੀ, 30 ਸਤੰਬਰ (ਇੰਟ)- ਭਾਰਤ ਨੇ ਦੂਜੇ ਵਨਡੇ ਮੈਚ ਵਿਚ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ। ਬੁੱਧਵਾਰ ਨੂੰ ਗੁਹਾਟੀ ਵਿਚ ਖੇਡੇ ਗਏ ਇਸ ਮੈਚ ਵਿਚ, ਮਹਿਮਾਨ ਟੀਮ ਨੇ ਜੌਨ ਕੈਂਪਬੈਲ, ਸ਼ਾਈ ਹੋਪ ਅਤੇ ਆਮਿਰ ਜੰਗੂ ਦੇ ਸੈਂਕੜਿਆਂ ਦੀ ਬਦੌਲਤ 50 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ 'ਤੇ 405 ਦੌੜਾਂ ਬਣਾਈਆਂ।

ਜਵਾਬ ਵਿਚ, ਭਾਰਤੀ ਟੀਮ ਨੇ ਸ਼ੁਭਮਨ ਗਿੱਲ ਦੇ ਦੋਹਰੇ ਸੈਂਕੜੇ ਅਤੇ ਰੋਹਿਤ ਸ਼ਰਮਾ ਦੇ ਸੈਂਕੜੇ ਦੀ ਮਦਦ ਨਾਲ 43.3 ਓਵਰਾਂ ਵਿਚ ਦੋ ਵਿਕਟਾਂ ਗੁਆ ਕੇ 406 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਇਸ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।

Ad Position 22
No active advertisement
ਪਿਛਲੀ ਖ਼ਬਰ ਮਨਿਆਰੀ ਵਾਲੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ ਅਗਲੀ ਖ਼ਬਰ IND vs WI: ਸ਼ੁਭਮਨ ਗਿੱਲ ਦਾ ਦੋਹਰਾ ਸੈਂਕੜਾ
Ad Position 24