30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਨਿਆਰੀ ਵਾਲੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਤਲਵੰਡੀ ਭਾਈ (ਫਿਰੋਜ਼ਪੁਰ), 30 ਸਤੰਬਰ (ਰਵਿੰਦਰ ਸਿੰਘ ਬਜਾਜ)- ਅੱਜ ਦੇਰ ਰਾਤ ਇਥੇ 8 ਵਜੇ ਦੇ ਕਰੀਬ ਮੇਨ ਬਾਜ਼ਾਰ ਵਿਚ...

Ad Position 21
No active advertisement
ਅਜੀਤ ਡੈਸਕ 30-09-2026

ਤਲਵੰਡੀ ਭਾਈ (ਫਿਰੋਜ਼ਪੁਰ), 30 ਸਤੰਬਰ (ਰਵਿੰਦਰ ਸਿੰਘ ਬਜਾਜ)- ਅੱਜ ਦੇਰ ਰਾਤ ਇਥੇ 8 ਵਜੇ ਦੇ ਕਰੀਬ ਮੇਨ ਬਾਜ਼ਾਰ ਵਿਚ ਪੁਰਾਣੀ ਦਾਣਾ ਮੰਡੀ ਵਿਖੇ ਮੰਗੇ ਵਾਲੇ ਲੋਹੇ ਵਾਲਿਆਂ ਦੀ ਦੁਕਾਨ ਦੇ ਨਾਲ ਇਕ ਮਨਿਆਰੀ ਵਾਲੀ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਵਿਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ।  ਇਹ ਦੁਕਾਨ ਗੌਰਵ ਕੁਮਾਰ ਖੁੰਗਰ ਪੁੱਤਰ ਦਾਰਾ ਸਿੰਘ ਮੁਨਿਆਰੀ ਵਾਲੇ ਦੀ ਸੀ। ਜ਼ਿਕਰਯੋਗ ਹੈ ਕਿ ਜਿਸ ਮੌਕੇ ਸ਼ਾਰਟ ਸਰਕਟ ਹੋਇਆ ਤੇ ਗੌਰਵ ਕੁਮਾਰ ਖੁੰਗਰ ਅਤੇ ਉਸਦਾ ਭਰਾ ਦੁਕਾਨ ਵਿਚ ਹੀ ਸੀ।

ਜਿਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਖ਼ਬਰ ਲਿਖੇ ਜਾਣ ਤੱਕ ਲੋਕ ਭੱਜ ਨਸ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਦ ਕਿ ਐਬੂਲੈਂਸ ਕੋਈ ਵੀ ਮੌਕੇ ਤੇ ਨਹੀਂ ਆਈ।

Ad Position 22
No active advertisement
ਪਿਛਲੀ ਖ਼ਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ IND vs WI: ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ
Ad Position 24