01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅੱਜ ਗੋਇੰਦਵਾਲ ਸਾਹਿਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 1 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਮਾਣ ਭੱਤੇ ਦੀ ਦੂਜੀ ਕਿਸ਼ਤ ਜਾਰੀ ਕਰਨਗੇ।

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਮਾਣ ਭੱਤੇ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਦੂਜੀ ਕਿਸ਼ਤ ਤਹਿਤ 36 ਲੱਖ 87 ਹਜ਼ਾਰ 677 ਔਰਤਾਂ ਦੇ ਖਾਤਿਆਂ ਵਿਚ 1,262 ਕਰੋੜ 54 ਲੱਖ ਰੁਪਏ ਟ੍ਰਾਂਸਫਰ ਕੀਤੇ ਜਾਣਗੇ।

ਮਾਨ ਸਰਕਾਰ ਨੇ ਹੁਣ ਤੱਕ ₹2,562 ਕਰੋੜ 33 ਲੱਖ ਦਾ ਮਾਣ ਭੱਤਾ 73 ਲੱਖ 99 ਹਜ਼ਾਰ ਔਰਤਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤਾ ਹੈ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹4,500 ਦਾ ਮਾਣ ਭੱਤਾ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24