01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 1 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ.. ਗੁਰੂ ਸਾਹਿਬ ਜੀ ਵਲੋਂ ਬਖ਼ਸ਼ੀ ਸੇਵਾ, ਸਿਮਰਨ ਅਤੇ ਨਿਮਰਤਾ ਦੀ ਦਾਤ ਸਾਡੇ ਜੀਵਨ ਦਾ ਸਦਾ ਮਾਰਗਦਰਸ਼ਨ ਕਰਦੀ ਰਹੇ

Ad Position 22
No active advertisement
ਪਿਛਲੀ ਖ਼ਬਰ ਅਲਬਰਟਾ ਸਰਕਾਰ ਨੇ ਗੈਰ-ਕਾਨੂੰਨੀ ਕੂੜਾ ਡੰਪਿੰਗ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ 1 ਮਿਲੀਅਨ ਡਾਲਰ ਤੱਕ ਦੇ ਜ਼ੁਰਮਾਨੇ ਦਾ... ਅਗਲੀ ਖ਼ਬਰ ਅੱਜ ਗੋਇੰਦਵਾਲ ਸਾਹਿਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
Ad Position 24