01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਕੂਲ ਬੱਸ ਪਲਟੀ, 2 ਬੱਚੇ ਮਾਮੂਲੀ ਜ਼ਖ਼ਮੀ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰ ਪਾਲ ਸਿੰਘ) - ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨੇੜੇ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ

Ad Position 21
No active advertisement
ਅਜੀਤ ਡੈਸਕ 01-10-2026

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰ ਪਾਲ ਸਿੰਘ) - ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ਨਜ਼ਦੀਕ ਪਿੰਡ ਮੁਰਾਦਪੁਰ ਨੇੜੇ ਇਕ ਸਕੂਲ ਦੀ ਬੱਸ ਸਕੂਟਰੀ ਨੂੰ ਬਚਾਉਂਦਿਆਂ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ 2-3 ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਸਮੇਂ ਬੱਸ ਵਿਚ ਕਰੀਬ 30 ਬੱਚੇ ਸਵਾਰ ਸਨ ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖ਼ੇਡਾਂ: ਭਾਰਤ ਨੇ ਅੱਜ ਜਿੱਤੇ ਦੋ ਤਗਮੇ ਅਗਲੀ ਖ਼ਬਰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24