01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ-ਐਲਪੀਯੂ ਹਿੰਸਾ ਮਾਮਲੇ ਵਿਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ਵਿਚ ਭੰਨਤੋੜ 'ਚ ਸ਼ਾਮਲ

ਜਲੰਧਰ, 1 ਅਕਤੂਬਰ- ਪੁਲਿਸ ਨੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਚ...

Ad Position 21
No active advertisement
ਅਜੀਤ ਡੈਸਕ 01-10-2026

ਜਲੰਧਰ, 1 ਅਕਤੂਬਰ- ਪੁਲਿਸ ਨੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਹਿੰਸਾ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਪੋਰਟਾਂ ਅਨੁਸਾਰ, ਤਿੰਨੋਂ ਮੁਲਜ਼ਮ ਯੂਨੀਵਰਸਿਟੀ ਵਿਚ ਭੰਨਤੋੜ ਵਿਚ ਸ਼ਾਮਲ ਸਨ।

ਪੁਲਿਸ ਨੇ ਮਾਮਲੇ ਦੀ ਜਾਂਚ ਲਈ ਦੋ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਬਣਾਈਆਂ ਹਨ। ਐਫਆਈਆਰ 163, 105 ਅਤੇ 106 ਦੀ ਜਾਂਚ ਲਈ ਵੱਖਰੀਆਂ ਐਸ.ਆਈ.ਟੀ. ਬਣਾਈਆਂ ਗਈਆਂ ਹਨ। ਇਕ ਐਸ.ਆਈ.ਟੀ. ਇਸ ਸਮੇਂ ਯੂਨੀਵਰਸਿਟੀ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਸੀ.ਸੀ.ਟੀ.ਵੀ. ਕੈਮਰੇ ਅਤੇ ਡਿਜੀਟਲ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫਗਵਾੜਾ ਅਦਾਲਤ ਵਿਚ ਪੇਸ਼ ਕੀਤਾ ਹੈ ਅਤੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਮੰਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਤਿਕਾਰ (ਸੋਧ) ਐਕਟ ਮਾਮਲਾ: ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਦੇਰੀ 'ਤੇ ਕਾਰਜਕਾਰੀ ਜਥੇਦਾਰ ਵਲੋਂ ਖੇਦ ਪ੍ਰਗਟ ਅਗਲੀ ਖ਼ਬਰ ਅਨਾਜ ਮੰਡੀ ਰਾਜਪੁਰਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ
Ad Position 24