01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ, ਰਿਸ਼ਵਤ ਲੈਣ ਦੇ ਇਲਾਜ਼ਾਮ

ਚੰਡੀਗੜ੍ਹ, 1 ਅਕਤੂਬਰ- ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ...

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ-  ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਜਾਰੀ ਹੈ। ਇੰਸਪੈਕਟਰ ਸੁਨੀਤਾ ਰਾਣੀ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। 

ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਗਿਆ ਹੈ। 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਵਿਚ ਕਾਰਵਾਈ ਕੀਤੀ ਗਈ ਹੈ। 

ਆਈ.ਜੀ.ਪੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਬਰਖ਼ਾਸਤਗੀ ਦਾ ਹੁਕਮ ਜਾਰੀ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਲੋਕ ਮਿਲਣੀ ਦੌਰਾਨ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ... ਅਗਲੀ ਖ਼ਬਰ ਰਾਜਾ ਵੜਿੰਗ ਕੱਲ੍ਹ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
Ad Position 24