01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭੁਲੱਥ ਦਾਣਾ ਮੰਡੀ ਵਿਚ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਅਤੇ ਅਰਮੈਨ ਸਰਬਜੀਤ ਸਿੰਘ ਪੱਪਲ ਨੇ ਕਰਵਾਈ ਝੋਨੇ ਦੀ ਖਰੀਦ ਸ਼ੁਰੂ

ਭੁਲੱਥ (ਕਪੂਰਥਲਾ), 1 ਅਕਤੂਬਰ (ਮਨਜੀਤ ਸਿੰਘ ਰਤਨ)- ਦਾਣਾ ਮੰਡੀ ਭੁਲੱਥ ਵਿਖੇ ਅੱਜ ਝੋਨੇ ਦੀ ਸਰਕਾਰੀ...

Ad Position 21
No active advertisement
ਅਜੀਤ ਡੈਸਕ 01-10-2026

ਭੁਲੱਥ (ਕਪੂਰਥਲਾ), 1 ਅਕਤੂਬਰ (ਮਨਜੀਤ ਸਿੰਘ ਰਤਨ)- ਦਾਣਾ ਮੰਡੀ ਭੁਲੱਥ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ ’ਤੇ ਆਗਾਜ਼ ਕੀਤਾ ਗਿਆ। ਝੋਨੇ ਦੀ ਖਰੀਦ ਦੀ ਸ਼ੁਰੂਆਤ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਰਬਜੀਤ ਸਿੰਘ ਪੱਪਲ ਵਲੋਂ ਕਰਵਾਈ ਗਈ। ਇਸ ਮੌਕੇ ਸਭ ਤੋਂ ਪਹਿਲਾਂ ਬਹਿਲ ਟਰੇਡਿੰਗ ਕੰਪਨੀ ਦੀ ਢੇਰੀ ਅਤੇ ਕਿਸਾਨ ਨਿਰਮਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਗਵਾਨ ਪੁਰ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾਈ ਗਈ।

ਖਰੀਦ ਸ਼ੁਰੂ ਹੋਣ ਮੌਕੇ ਕਿਸਾਨਾਂ, ਆੜ੍ਹਤੀਆਂ, ਮੰਡੀ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਤੇ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੇ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵੱਖ-ਵੱਖ ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਨਾਲ ਔਰਤ ਦੀ ਮੌਤ
Ad Position 24