01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵੱਖ-ਵੱਖ ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਾਰੀ ਬਲ ਮਿਲਿਆ...

Ad Position 21
No active advertisement
ਅਜੀਤ ਡੈਸਕ 01-10-2026

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਵੀ ਮੌਜੂਦ ਸਨ।

ਇਸ ਮੌਕੇ ਰਾਜਪੂਤ ਸਭਾ ਮੁਕੇਰੀਆਂ ਦੇ ਮੈਂਬਰ ਵਰਿੰਦਰ ਲਗਵਾਨ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਸਰਬਜੀਤ ਕੌਰ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਟਾਂਡਾ ਆਮ ਆਦਮੀ ਪਾਰਟੀ ਅਮਰਜੀਤ ਕੌਰ ਮੁਲਤਾਨੀ ਤੇ ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਆਮ ਆਦਮੀ ਪਾਰਟੀ ਰੀਮਾ ਠਾਕੁਰ ਦਾ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ ਹੋਣ 'ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਰਵਾਂ ਸਵਾਗਤ ਕੀਤਾ ਤੇ ਕਿਹਾ ਕਿ ਇਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਪ੍ਰੈਸ ਦੇ ਜਾਅਲੀ ਕਾਰਡ ਇਸਤੇਮਾਲ ਕਰਕੇ ਕ੍ਰਿਕਟ ਦੇ ਮੈਚਾਂ ਸਬੰਧੀ ਸੱਟੇਬਾਜ਼ੀ ਕਰਨ ਵਾਲੇ 5 ਮੁਲਜ਼ਮ ਖਰੜ ਸਿਟੀ ਵਲੋਂ ਗਿ੍ਰ... ਅਗਲੀ ਖ਼ਬਰ ਭੁਲੱਥ ਦਾਣਾ ਮੰਡੀ ਵਿਚ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਅਤੇ ਅਰਮੈਨ ਸਰਬਜੀਤ ਸਿੰਘ ਪੱਪਲ ਨੇ ਕਰਵਾਈ ਝੋਨੇ ਦੀ ਖਰੀਦ ਸ਼ੁਰ...
Ad Position 24