01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੀ.ਈ.ਸੀ. ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇਣਾ ਚਾਹੀਦਾ-ਦਿਪਕੇ

ਮੁੰਬਈ, 1 ਅਕਤੂਬਰ (ਏਜੰਸੀ)- ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦਿਪਕੇ ...

Ad Position 21
No active advertisement
ਅਜੀਤ ਡੈਸਕ 01-10-2026

ਮੁੰਬਈ, 1 ਅਕਤੂਬਰ (ਏਜੰਸੀ)- ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਅਸਤੀਫ਼ਾ ਨਹੀਂ ਦਿੱਤਾ ਤਾਂ ਦੇਸ਼ ਭਰ ’ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਅਕਤੂਬਰ ਦੇ ਆਖੀਰ ਤੋਂ ਦਿੱਲੀ ਦੇ ਜੰਤਰ-ਮੰਤਰ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਮੁੰਬਈ ਪ੍ਰੈਸ ਕਲੱਬ ਵਿਖੇ ਗੱਲਬਾਤ ਦੌਰਾਨ ਦਿਪਕੇ ਨੇ ਕਿਹਾ ਕਿ ਸੀ.ਜੇ.ਪੀ. ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸ਼ਹਿਰ ਦੇ ਦਾਦਰ ਇਲਾਕੇ ’ਚ ਸਥਿਤ ਸ਼ਿਵਾਜੀ ਪਾਰਕ ਵਿਖੇ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ’ਚ ਈਥਾਨੋਲ ਮਿਲਾਉਣਾ ਖੇਤੀਬਾੜੀ ਖੇਤਰ ਦੀ ਵਿਭਿੰਨਤਾ ਵੱਲ ਇਕ ਕਦਮ-ਗਡਕਰੀ ਅਗਲੀ ਖ਼ਬਰ ‘ਆਪ’ ਨੇ ਦਿੱਲੀ ਦੇ ਮੰਤਰੀ ਪਰਵੇਸ਼ ਵਰਮਾ ’ਤੇ ਕਰਵਾਇਆ ਮਾਣਹਾਨੀ ਦਾ ਕੇਸ ਦਾਇਰ
Ad Position 24