02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ 5 ਪਿਸਟਲ, 10 ਮੈਗਜ਼ੀਨ ਤੇ ਜਿੰਦਾ ਕਾਰਤੂਸ ਬਰਾਮਦ

ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ ਵਲੋਂ ਭਾਰੀ ਮਾਤਰਾ ਵਿਚ ਅਸਲਾ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ I

Ad Position 21
No active advertisement
ਅਜੀਤ ਡੈਸਕ 02-10-2026

ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ ਵਲੋਂ ਭਾਰੀ ਮਾਤਰਾ ਵਿਚ ਅਸਲਾ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ I ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀ.ਐਸ.ਐਫ਼ ਵੱਲੋਂ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੂੰ ਦਿੱਤੇ ਉਹਨਾਂ ਨੂੰ ਬੀ.ਓ.ਪੀ ਫਤਿਹਪੁਰ ਦੇ ਖੇਤਰ ਵਿੱਚੋਂ 5 ਪਿਸਟਲ, 10 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਸ ਸੰਬੰਧੀ ਥਾਣਾ ਰਾਜਾਸਾਂਸੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਭਾਰਤ ਨੇ ਜਿੱਤਿਆ 11ਵਾਂ ਸੋਨ ਤਗਮਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਮੁਰਮੂ ਸਮੇਤ ਵੱਖ ਵੱਖ ਨੇਤਾਵਾਂ ਨੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Ad Position 24