02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਲਵਾਰਾ ਨੇੜੇ ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ, ਸਵਾਰ ਗੰਭੀਰ ਜ਼ਖ਼ਮੀ

ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 02-10-2026

ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ PB65 BB 8873 ਅਤੇ ਮੋਟਰਸਾਈਕਲ ਨੰਬਰ PB 56F0236 ਦੀ ਟੱਕਰ ਹੋ ਗਈ।
ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਸੰਬੰਧੀ ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ ’ਤੇ ਮੌਕੇ ਦੀ ਸੀ.ਸੀ.ਟੀ.ਵੀ. ਦੇਖੀ ਜਾ ਰਹੀ ਹੈ, ਤਫਤੀਸ਼ ਅਧਿਕਾਰੀ ਗੀਤਇੰਦਰਪਾਲ ਸਿੰਘ ਨੇ ਕਿਹਾ ਕਿ ਡਾਕਟਰੀ ਰਿਪੋਰਟ ਅਜੇ ਨਹੀ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ
Ad Position 24