02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ

ਢਿਲਵਾਂ, (ਕਪੂਰਥਲਾ) 2 ਅਕਤੂਬਰ (ਪ੍ਰਵੀਨ ਕੁਮਾਰ)- ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 02-10-2026

ਢਿਲਵਾਂ, (ਕਪੂਰਥਲਾ) 2 ਅਕਤੂਬਰ (ਪ੍ਰਵੀਨ ਕੁਮਾਰ)- ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਕੀਤਾ ਗਿਆ ।ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਝੋਨੇ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਢਿੱਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ, ਦਾਣਾ ਮੰਡੀ ਢਿਲਵਾਂ ਦੇ ਆੜਤੀ ਆਪ ਆਗੂ ਤੇ ਵਰਕਰ ਮੌਜੂਦ ਸਨ ।

Ad Position 22
No active advertisement
ਪਿਛਲੀ ਖ਼ਬਰ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ ਅਗਲੀ ਖ਼ਬਰ ਹਲਵਾਰਾ ਨੇੜੇ ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ, ਸਵਾਰ ਗੰਭੀਰ ਜ਼ਖ਼ਮੀ
Ad Position 24