02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੇਅਰਮੈਨ ਦਿਲਬਾਗ ਸਿੰਘ ਬਾਠ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਸਰਕਾਰੀ ਖ੍ਰੀਦ ਸ਼ੁਰੂ ਕਰਵਾਈ

ਤਰਨਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)- ਦਾਣਾ ਮੰਡੀ ਤਰਨ ਤਾਰਨ ਵਿਖੇ ਪਰਮਲ ਦੀ...

Ad Position 21
No active advertisement
ਅਜੀਤ ਡੈਸਕ 02-10-2026

ਤਰਨਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)- ਦਾਣਾ ਮੰਡੀ ਤਰਨ ਤਾਰਨ ਵਿਖੇ ਪਰਮਲ ਦੀ ਸਰਕਾਰੀ ਖ੍ਰੀਦ ਚੇਅਰਮੈਨ ਟਰੇਡਰਜ ਕਮਿਸ਼ਨ ਅਤੇ ਸੀਨੀਅਰ ਵਾਈਸ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮੰਡੀ ਤਰਨ ਤਾਰਨ ਦਿਲਬਾਗ ਸਿੰਘ ਬਾਠ ਵਲੋਂ ਸ਼ੁਰੂ ਕਰਵਾਈ ਗਈ।

ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀ ਗੁਰਿੰਦਰਮੋਹਨ ਸਿੰਘ ਲਾਲੀ ਚਾਚਾ, ਪਵੇਲ ਸਿੰਘ ਪੰਨੂ, ਗੁਰਲਾਲ ਸਿੰਘ ਲਾਲੀ, ਬਹਾਲ ਸਿੰਘ ਗਿੱਲ, ਪਲਵਿੰਦਰ ਸਿੰਘ, ਸਵਿੰਦਰ ਸਿੰਘ ਭੁੱਚਰ, ਵਰਿੰਦਰ ਸ਼ਰਮਾ, ਲਖਵਿੰਦਰ ਸਿੰਘ ਰਟੌਲ, ਜੱਜਬੀਰ ਸਿੰਘ ਗਿੱਲ, ਸੁਰਜੀਤ ਸਿੰਘ ਚੋਹਲਾ ਸਾਹਿਬ, ਤਰਸੇਮ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ ਆਦਿ ਤੋਂ ਇਲਾਵਾ ਹੋਰ ਮੁਹਤਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਜੰਡਿਆਲਾ ਗੁਰੂ ਨੇੜੇ ਸੂਏ ’ਚੋਂ 34 ਸਾਲਾ ਨੌਜਵਾਨ ਦੀ ਮਿਲੀ ਲਾਸ਼
Ad Position 24