03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - 5 ਓਵਰਾਂ ਬਾਅਦ ਭਾਰਤ ਦਾ ਸਕੋਰ 62/2

ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ...

Ad Position 21
No active advertisement
ਅਜੀਤ ਡੈਸਕ 03-10-2026

ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ  ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। 5 ਓਵਰਾਂ ਬਾਅਦ ਭਾਰਤ ਨੇ 2 ਵਿਕਟਾਂ ਦੇ ਨੁਕਸਾਨ ''ਤੇ 62 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 40 (14 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ 2 (4 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਭਾਰਤ ਨੇ ਗਵਾਈ ਤੀਜੀ ਵਿਕਟ, ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 61 (28 ਗ... ਅਗਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਭਾਰਤ ਨੇ ਗਵਾਈ ਦੂਜੀ ਵਿਕਟ, ਸੰਜੂ ਸੈਮਸਨ 2 (4 ਗੇਂਦਾਂ) ਦੌੜਾਂ ਬਣਾ...
Ad Position 24