03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੁਲਿਸ ਨੂੰ ਨਹਿਰ 'ਚ ਮਿਲੀ ਔਰਤ ਦੀ ਲਾਸ਼

ਸੁਲਤਾਨਵਿੰਡ (ਅੰਮ੍ਰਿਤਸਰ), 3 ਅਕਤੂਬਰ - (ਗੁਰਨਾਮ ਸਿੰਘ ਬੁੱਟਰ) - ਅੱਜ ਪੁਲਿਸ ਥਾਣਾ ਸੁਲਤਾਨਵਿੰਡ ਨੂੰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਔਰਤ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਣ...

Ad Position 21
No active advertisement
ਅਜੀਤ ਡੈਸਕ 03-10-2026

ਸੁਲਤਾਨਵਿੰਡ (ਅੰਮ੍ਰਿਤਸਰ), 3 ਅਕਤੂਬਰ - (ਗੁਰਨਾਮ ਸਿੰਘ ਬੁੱਟਰ) - ਅੱਜ ਪੁਲਿਸ ਥਾਣਾ ਸੁਲਤਾਨਵਿੰਡ ਨੂੰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਔਰਤ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਛਾਣ ਨੀਲਮ ਵਾਸੀ ਸ਼ਰੀਫਪੁਰਾ ਅੰਮ੍ਰਿਤਸਰ ਰਹਿਣ ਵਾਲੀ ਹੈ। ਇਸ ਮੌਕੇ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਨੀਲਮ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ ਤੇ ਕਿਸੇ ਬਿਮਾਰੀ ਨਾਲ ਪੀੜਤ ਸੀ। ਅਸੀ ਕੋਈ ਪੁਲਿਸ ਕਾਰਵਾਈ ਨਹੀ ਕਰਵਾਉਣਾ ਚਾਹੁੰਦੇ। ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਏ.ਐਸ.ਆਈ.  ਵਰਿੰਦਰ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮਾ ਨੇ ਦੱਸਿਆ ਕਿ ਜੋ ਮ੍ਰਿਤਕ ਨੀਲਮ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਭਾਰਤ ਨੇ ਗਵਾਈ ਚੌਥੀ ਵਿਕਟ, ਇਸ਼ਾਨ ਕਿਸ਼ਨ 20 (18 ਗੇਂਦਾਂ) ਦੌੜਾਂ ਬਣਾ... ਅਗਲੀ ਖ਼ਬਰ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਰਗਟ ਸਿੰਘ
Ad Position 24