ਚੰਡੀਗੜ੍ਹ, 3 ਅਕਤੂਬਰ - ਏਸ਼ਿਆਈ ਖੇਡਾਂ ਵਿਚ ਭਾਰਤ ਦੀ ਸੋਨ ਤਗਮਾ ਜਿੱਤ 'ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ। ਇਹ ਇਕ ਵੱਡੀ ਜਿੱਤ ਹੈ। ਦੇਸ਼ ਦੇ ਬੱਚਿਆਂ ਦਾ ਮਨੋਬਲ ਹੋਰ ਵਧਿਆ ਹੈ। ਸਾਰੇ ਖਿਡਾਰੀਆਂ ਨੂੰ ਵਧਾਈਆਂ... ਜਦੋਂ ਪਾਕਿਸਤਾਨ ਵਿਰੁੱਧ ਜਿੱਤ ਹੁੰਦੀ ਹੈ, ਤਾਂ ਦੇਸ਼ ਵਿਚ ਹੋਰ ਵੀ ਖੁਸ਼ੀ ਹੁੰਦੀ ਹੈ।"
ਤਾਜ਼ਾ ਖ਼ਬਰਾਂ
Free
ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਅਕਤੂਬਰ - ਏਸ਼ਿਆਈ ਖੇਡਾਂ ਵਿਚ ਭਾਰਤ ਦੀ ਸੋਨ ਤਗਮਾ ਜਿੱਤ 'ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ। ਇਹ ਇਕ ਵੱਡੀ ਜਿੱਤ ਹੈ। ਦੇਸ਼ ਦੇ ਬੱਚਿਆਂ...
ਅਜੀਤ ਡੈਸਕ
03-10-2026