03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤ-ਵੈਸਟ ਇੰਡੀਜ਼ ਤੀਜਾ ਵਨਡੇ, ਭਾਰਤ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 3 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ) - ਨਿਊ ਚੰਡੀਗੜ੍ਹ ਸਥਿਤ ਪੀ.ਸੀ.ਏ. ਦੇ ਨਿਊ ਸਟੇਡੀਅਮ ਵਿਚ ਭਾਰਤ ਅਤੇ ਵੈਸਟ ਇੰਡੀਜ਼ ਦਰਮਿਆਨ ਤੀਜੇ ਇਕ...

Ad Position 21
No active advertisement
ਅਜੀਤ ਡੈਸਕ 03-10-2026

ਐੱਸ.ਏ.ਐੱਸ. ਨਗਰ, 3 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ) - ਨਿਊ ਚੰਡੀਗੜ੍ਹ ਸਥਿਤ ਪੀ.ਸੀ.ਏ. ਦੇ ਨਿਊ ਸਟੇਡੀਅਮ ਵਿਚ ਭਾਰਤ ਅਤੇ ਵੈਸਟ ਇੰਡੀਜ਼ ਦਰਮਿਆਨ ਤੀਜੇ ਇਕ ਦਿਨਾ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜੀ ਕਰਨ ਉੱਤਰੀ ਭਾਰਤੀ ਟੀਮ ਦੇ ਕਪਤਾਨ ਸੁਭਮਨ ਗਿੱਲ ਅਤੇ ਰੋਹਿਤ ਸ਼ਰਮਾ ਦੀ ਸਲਾਮੀ ਜੋੜੀ ਨੇ ਬੱਲੇਬਾਜ਼ੀ ਆਰੰਭੀ  ਕੀਤੀ।  ਸੁਭਮਨ ਗਿੱਲ ਤੇ ਵਿਟ ਕੋਹਲੀ ਨੇ ਦਰਸਕਾਂ ਨੂੰ ਨਿਰਾਸ਼ ਕੀਤਾ। ਦੂਜੇ ਓਵਰ ਵਿਚ ਕਪਤਾਨ ਸੁਭਮਨ ਗਿੱਲ ਇਕ ਦੌੜ ਬਣਾ ਕੇ ਜਦਕਿ ਵਿਰਾਟ ਕੋਹਲੀ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ 70 ਹਜਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ - ਕਟਾਰੂਚੱਕ ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਤੀਜੇ ਜਥੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱ...
Ad Position 24