04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅੰਮ੍ਰਿਤਸਰ ਚ ਇਕ ਕੇਂਦਰੀ ਵਿਦਿਆਲਿਆ ਅਤੇ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੇ ਹਾਂ - ਤਰੁਣ ਚੁੱਘ

ਅੰਮ੍ਰਿਤਸਰ, 4 ਅਕਤੂਬਰ - ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ 'ਤੇ, ਭਾਜਪਾ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਪੂਰੀ...

Ad Position 21
No active advertisement
ਅਜੀਤ ਡੈਸਕ 04-10-2026

ਅੰਮ੍ਰਿਤਸਰ, 4 ਅਕਤੂਬਰ - ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ 'ਤੇ, ਭਾਜਪਾ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡੇ ਲਈ ਅੰਮ੍ਰਿਤਸਰ ਹਮੇਸ਼ਾ ਸਭ ਤੋਂ ਵੱਡੀ ਤਰਜੀਹ ਰਿਹਾ ਹੈ—ਭਾਵੇਂ ਸਮਾਰਟ ਸਿਟੀ ਪ੍ਰੋਜੈਕਟ ਹੋਵੇ, ਏਮਜ਼ ਦੀ ਸਥਾਪਨਾ ਹੋਵੇ, ਜਾਂ ਵੰਦੇ ਭਾਰਤ ਵਰਗੀਆਂ ਆਧੁਨਿਕ ਸਹੂਲਤਾਂ, ਅਸੀਂ ਸ਼ਹਿਰ ਦਾ ਮਾਣ ਵਧਾਉਣ ਲਈ ਲਗਾਤਾਰ ਕੰਮ ਕੀਤਾ ਹੈ।
ਹੁਣ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ, ਅਸੀਂ ਇੱਥੇ ਇਕ ਕੇਂਦਰੀ ਵਿਦਿਆਲਿਆ ਅਤੇ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੇ ਹਾਂ। ਮੈਂ ਕੇਂਦਰੀ ਸਿੱਖਿਆ ਮੰਤਰੀ ਆਦਰਯੋਗ ਪ੍ਰਹਿਲਾਦ ਜੋਸ਼ੀ ਜੀ ਨਾਲ ਮੁਲਾਕਾਤ ਕਰਕੇ ਇਹ ਪ੍ਰਸਤਾਵ ਰੱਖਿਆ ਹੈ। ਸਾਡਾ ਟੀਚਾ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ। ਪੰਜਾਬ ਦੀ ਤਰੱਕੀ ਅਤੇ ਸਸ਼ਕਤੀਕਰਨ ਲਈ ਅਸੀਂ ਲਗਾਤਾਰ ਵਚਨਬੱਧ ਹਾਂ।

Ad Position 22
No active advertisement
ਪਿਛਲੀ ਖ਼ਬਰ ਪਾਰਦਰਸ਼ੀ ਚੋਣ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਂਣ ਵਾਲੀ ਤਕਨਾਲੋਜੀ ਦਾ ਕਾਂਗਰਸ ਕਿਉਂ ਕਰਦੀ ਹੈ ਵਿਰੋਧ? - ਸ਼ਿਵਰਾਜ ਸਿੰਘ... ਅਗਲੀ ਖ਼ਬਰ ਸੁਪਰੀਮ ਕੋਰਟ ਨੇ 135 ਸਾਲ ਪੁਰਾਣੀ 'ਸੈਂਟਰਲ ਸਕੱਤਰੇਤ ਲਾਇਬ੍ਰੇਰੀ'ਨੂੰ ਤਬਦੀਲ ਕਰਨ ਦੀ ਤਜਵੀਜ਼ ਦਾ ਖੁਦ ਲਿਆ ਨੋਟਿਸ
Ad Position 24