04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ 592 ਛਾਪੇਮਾਰੀਆਂ, 275 ਗ੍ਰਿਫਤਾਰ

ਚੰਡੀਗੜ੍ਹ, 4 ਅਕਤੂਬਰ - ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ 592 ਛਾਪੇਮਾਰੀਆਂ ਕੀਤੀਆਂ ਗਈਆਂ ਤੇ 275 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਇਨ੍ਹਾਂ ਵਿਚ 6 ਭਗੌੜੇ...

Ad Position 21
No active advertisement
ਅਜੀਤ ਡੈਸਕ 04-10-2026

ਚੰਡੀਗੜ੍ਹ, 4 ਅਕਤੂਬਰ -  ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 256ਵੇਂ ਦਿਨ  592 ਛਾਪੇਮਾਰੀਆਂ ਕੀਤੀਆਂ ਗਈਆਂ ਤੇ 275 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਇਨ੍ਹਾਂ ਵਿਚ  6 ਭਗੌੜੇ ਅਪਰਾਧੀ ਵੀ ਗ੍ਰਿਫਤਾਰ ਕੀਤੇ ਗਏ ਤੇ 16 ਹਥਿਆਰ ਬਰਾਮਦ ਹੋਏ। ਪੰਜਾਬ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਤਬਾਹ, ਹਥਿਆਰਾਂ ਸਣੇ ਇਕ ਗ੍ਰਿਫ਼ਤਾਰ ਅਗਲੀ ਖ਼ਬਰ 'ਸਕੂਲ ਮਾਫੀਆ' ਵੀ ਕੰਮ ਕਰ ਰਿਹਾ ਹੈ ਪੰਜਾਬ ਵਿਚ - ਮਨਜਿੰਦਰ ਸਿੰਘ ਸਿਰਸਾ
Ad Position 24