04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹਫਤੇ ਦੇ ਅੰਤ ਦੌਰਾਨ ਕੇਦਾਰਨਾਥ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ

ਰੁਦਰਪ੍ਰਯਾਗ (ਉੱਤਰਾਖੰਡ), 4 ਅਕਤੂਬਰ - ਹਫਤੇ ਦੇ ਅੰਤ (ਵੀਕੈਂਡ) ਦੌਰਾਨ ਕੇਦਾਰਨਾਥ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿੱਥੇ ਬਾਬਾ ਕੇਦਾਰ ਦਾ...

Ad Position 21
No active advertisement
ਅਜੀਤ ਡੈਸਕ 04-10-2026

ਰੁਦਰਪ੍ਰਯਾਗ (ਉੱਤਰਾਖੰਡ), 4 ਅਕਤੂਬਰ -  ਹਫਤੇ ਦੇ ਅੰਤ (ਵੀਕੈਂਡ) ਦੌਰਾਨ ਕੇਦਾਰਨਾਥ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿੱਥੇ ਬਾਬਾ ਕੇਦਾਰ ਦਾ ਆਸ਼ੀਰਵਾਦ ਲੈਣ ਲਈ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ।
ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੈਂਬਰ ਵਿਨੀਤ ਚੰਦਰ ਪੋਸਟੀ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਯਾਤਰਾ ਮਾਰਗ 'ਤੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਦਰਸ਼ਨਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਫਰਾਂਸ ਦੇ ਯੂਰਪ ਮਾਮਲਿਆਂ ਦੇ ਮੰਤਰੀ, ਬੈਂਜਾਮਿਨ ਹੈਦਾਦ, 4 ਤੋਂ 6 ਅਕਤੂਬਰ ਤੱਕ ਕਰਨਗੇ ਭਾਰਤ ਦਾ ਦੌਰਾ ਅਗਲੀ ਖ਼ਬਰ ਮੰਦਰ ਵਿਚ ਲੱਗਾ ਪਿੱਤਲ ਦਾ ਟੱਲ ਦਿਨ ਦਿਹਾੜੇ ਲੈ ਉੱਡੇ ਚੋਰ
Ad Position 24