05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਥਿਤ ਨਫ਼ਰਤੀ ਭਾਸ਼ਣ ਮਾਮਲਾ: ਦਿੱਲੀ ਹਾਈ ਕੋਰਟ ਨੇ ਪਟੀਸ਼ਨਾਂ ਕੀਤੀਆਂ ਰੱਦ

ਨਵੀਂ ਦਿੱਲੀ, 5 ਅਕਤੂਬਰ - ਦਿੱਲੀ ਹਾਈ ਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਕਥਿਤ ਨਫ਼ਰਤੀ ਭਾਸ਼ਣਾਂ ਦੇ ਮਾਮਲੇ ਵਿਚ ਸਿਆਸਤਦਾਨਾਂ ਵਿਰੁੱਧ ਐਫ.ਆਈ.ਆਰ. ਦਰਜ...

Ad Position 21
No active advertisement
ਅਜੀਤ ਡੈਸਕ 05-10-2026

ਨਵੀਂ ਦਿੱਲੀ, 5 ਅਕਤੂਬਰ - ਦਿੱਲੀ ਹਾਈ ਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਕਥਿਤ ਨਫ਼ਰਤੀ ਭਾਸ਼ਣਾਂ ਦੇ ਮਾਮਲੇ ਵਿਚ ਸਿਆਸਤਦਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਡਿਵੀਜ਼ਨ ਬੈਂਚ ਨੇ 2019 ਦੇ ਸੀ.ਏ.ਏ. ਵਿਰੋਧੀ ਪ੍ਰਦਰਸ਼ਨਾਂ ਦੌਰਾਨ ਜਾਮੀਆ ਮਿਲੀਆ ਇਸਲਾਮੀਆ ਵਿਖੇ ਪੁਲਿਸ ਦੀ ਕਥਿਤ ਬੇਰਹਿਮੀ ਦੀ ਐਸ.ਆਈ.ਟੀ. ਰਾਹੀਂ ਜਾਂਚ ਕਰਵਾਉਣ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ 2 ਤਹਿਤ 5ਵੇਂ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰ... ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਕੇਂਦਰ ਦੇ ਸੈਂਟਰਲ ਵਿਸਟਾ ਪ੍ਰੋਜੈਕਟ ਦੇ ਤਹਿਤ ਪ੍ਰਸਤਾਵਿਤ ਨਵੀਂ ਲਾਇਬ੍ਰੇਰੀ ਦੇ ਪ੍ਰਬੰਧਾਂ 'ਤੇ ਚਿੰ...
Ad Position 24