05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 5 ਅਕਤੂਬਰ - (ਰੂਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 05-10-2026

ਲੁਧਿਆਣਾ, 5 ਅਕਤੂਬਰ - (ਰੂਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ  ਕਿਸੇ ਵੀ ਅਧਿਕਾਰੀ ਨੂੰ ਦਫ਼ਤਰੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ। 
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਪਿੱਛੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਰਹੇ ਹਨ, ਮਗਰ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ। ਇਸ ਕਾਰਨ ਅੱਜ ਉਹ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ ਅਤੇ ਅੱਜ ਉਨ੍ਹਾਂ ਨੇ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ। ਉਨ੍ਹਾਂ ਕਿਹਾ ਕਿ ਹਲੇ ਡੀ.ਸੀ. ਸਮੇਤ ਕਈ ਵੱਡੇ ਅਧਿਕਾਰੀ ਦਫ਼ਤਰ ਨਹੀਂ ਪਹੁੰਚੇ ਹਨ। ਜੇਕਰ ਉਹ ਦਫ਼ਤਰ ਨਹੀਂ ਪਹੁੰਚਦੇ ਤਾਂ ਉਹ ਉਨ੍ਹਾਂ ਦੇ ਘਰ ਦਾ ਵੀ ਘਿਰਾਓ ਕਰ ਸਕਦੇ ਹਾਂ।

Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਮੁੰਡੀਆ ਵਲੋਂ ਮੱਝੂਪੁਰਾ (ਅੰਮ੍ਰਿਤਸਰ) ਸਰਫੇਸ ਵਾਟਰ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਗਾਹਕ ਬਣ ਕੇ ਆਏ 2 ਲੁਟੇਰਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
Ad Position 24