05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਠਿੰਡਾ ਵਿਚ ਕਿਸਾਨਾਂ ਵਲੋਂ ਮਿੰਨੀ ਸਕੱਤਰੇਤ ਦਾ ਮੁਕੰਮਲ ਘਿਰਾਓ

ਬਠਿੰਡਾ, 5 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ...

Ad Position 21
No active advertisement
ਅਜੀਤ ਡੈਸਕ 05-10-2026

ਬਠਿੰਡਾ, 5 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਮਿੰਨੀ ਸਕੱਤਰੇਤ ਦਾ ਮੁਕੰਮਲ ਤੌਰ 'ਤੇ ਘਿਰਾਓ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਦੇ ਸਾਰੇ ਚਾਰਾਂ ਗੇਟਾਂ ਮੂਹਰੇ ਧਰਨੇ ਲਗਾ ਕੇ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਸ ਕਾਰਨ ਅਫ਼ਸਰਸ਼ਾਹੀ ਅਤੇ ਆਮ ਲੋਕਾਂ ਨੂੰ ਹਫ਼ਤੇ ਦਾ ਪਹਿਲਾ ਕੰਮਕਾਜੀ ਦਿਨ ਹੋਣ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਲੋਕ ਆਪਣੇ ਕੰਮ ਧੰਦੇ ਲਈ ਕੰਧਾਂ ਟੱਪ ਕੇ ਸਕੱਤਰੇਤ ਅੰਦਰ ਦਾਖ਼ਲ ਹੁੰਦੇ ਦੇਖੇ ਗਏ। ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਹੈ, ਉਨ੍ਹਾਂ ਸਮੇਂ ਇਹ ਘਿਰਾਓ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ/ਮੈਂਬਰ ਅਗਲੀ ਖ਼ਬਰ ਦੂਸਰੀ ਜਮਾਤ ਤੋਂ ਫੜ੍ਹਿਆ ਰੈਕੇਟ, ਹੁਣ ਨੈਸ਼ਨਲ ਟੀਮ ਦਾ ਬਣੀ ਹਿੱਸਾ
Ad Position 24