05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ, ਭਾਰੀ ਪੁਲਿਸ ਫੋਰਸ ਵੀ ਮੌਜੂਦ

ਲੁਧਿਆਣਾ, 5 ਸਤੰਬਰ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼...

Ad Position 21
No active advertisement
ਅਜੀਤ ਡੈਸਕ 05-10-2026

ਲੁਧਿਆਣਾ, 5 ਸਤੰਬਰ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਲੁਧਿਆਣਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਭਾਰੀ ਪੁਲਿਸ ਫੋਰਸ ਵੀ ਮੌਜੂਦ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਮਗਰ ਡੀ.ਸੀ. ਸਮੇਤ ਕਈ ਵੱਡੇ ਅਧਿਕਾਰੀ ਦਫ਼ਤਰ ਨਹੀਂ ਪਹੁੰਚੇ ਸਨ ਜਿਸ ਤੋਂ ਬਾਅਦ ਸ਼ਾਮ ਵੇਲੇ ਕਿਸਾਨ ਉਗਰਾਹਾ ਜਥੇਬੰਦੀ ਵਲੋਂ ਡੀ.ਸੀ. ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ।

ਜਿੱਥੇ ਭਾਰੀ ਪੁਲਿਸ ਬਲ ਨੇ ਡੀ.ਸੀ. ਦੇ ਰਿਹਾਇਸ਼ ਦੇ ਨਜ਼ਦੀਕ ਉਨ੍ਹਾਂ ਨੂੰ ਰੋਕ ਲਿਆ ਜਿੱਥੇ ਉਨ੍ਹਾਂ ਨੇ ਧਰਨਾ ਲਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ
Ad Position 24