05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ...

Ad Position 21
No active advertisement
ਅਜੀਤ ਡੈਸਕ 05-10-2026

ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਦਿਨੇਸ਼ ਬਸੀ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਿਸ ਦੀ ਪੁਸ਼ਟੀ ਥਾਣਾ ਸਿਵਲ ਲੈਣ ਦੀ ਪੁਲਿਸ ਵਲੋਂ ਕਰ ਦਿੱਤੀ ਗਈ ਹੈ। ਇਹ ਮਾਮਲਾ 50 ਲੱਖ ਰੁਪਏ ਦੇ ਧੋਖਾਧੜੀ ਨਾਲ ਸੰਬੰਧਿਤ ਹੈ ਜਿਸ ਵਿਚ ਪੁਲਿਸ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਨਾਮਜ਼ਦ ਕੀਤਾ ਗਿਆ ਸੀ ਜਦੋਂ ਕਿ ਬਾਅਦ ਵਿਚ ਕੀਤੀ ਜਾਂਚ ਦੌਰਾਨ ਬਸੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਪੁਲਿਸ ਅਨੁਸਾਰ ਬਸੀ ਬਾਹਰ ਵਿਦੇਸ਼ ਭੱਜਣ ਦੀ ਤਾਕਤ ਵਿਚ ਸੀ। 

Ad Position 22
No active advertisement
ਪਿਛਲੀ ਖ਼ਬਰ ਹਠੂਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ- ਹਰਸਿਮਰਤ ਕੌਰ ਬਾਦਲ
Ad Position 24