ਚੰਡੀਗੜ੍ਹ, 6 ਅਕਤੂਬਰ- ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਮਾਮਲਾ ਈ.ਡੀ. ਵਲੋਂ ਡੀ.ਜੀ.ਪੀ. ਨੂੰ ਲਿਖੀ ਚਿੱਠੀ ਨਾਲ ਸੰਬੰਧਿਤ ਹੈ। ਪੰਜਾਬ ਸਰਕਾਰ ਨੇ ਸੀ.ਬੀ.ਆਈ. ਜਾਂਚ ਦੇ ਨਿਰਦੇਸ਼ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਹੈ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਕਰੇਗੀ।