06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟੋਲ ਪਲਾਜ਼ਾ ਢਿੱਲਵਾਂ ਵਿਖੇ ਸਰਕਾਰੀ ਬੱਸ ਚਾਲਕਾਂ ਵਲੋਂ ਟ੍ਰੈਫ਼ਿਕ

ਢਿੱਲਵਾਂ, (ਕਪੂਰਥਲਾ), 6 ਅਕਤੂਬਰ (ਪ੍ਰਵੀਨ ਕੁਮਾਰ)- ਸਰਕਾਰੀ ਬੱਸ ਚਾਲਕ ਤੇ ਟੋਲ ਪਲਾਜ਼ਾ ਢਿੱਲਵਾਂ ਦੇ ਕਰਮਚਾਰੀ ਵਿਚ ਹੋਈ ਤਕਰਾਰ ਉਪਰੰਤ ਸਰਕਾਰੀ ਬੱਸ ਚਾਲਕਾਂ ਵਲੋਂ ਆਵਾਜਾਈ ਜਾਮ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 06-10-2026

ਢਿੱਲਵਾਂ, (ਕਪੂਰਥਲਾ), 6 ਅਕਤੂਬਰ (ਪ੍ਰਵੀਨ ਕੁਮਾਰ)- ਅੱਜ ਸਵੇਰੇ ਕਰੀਬ 9:15 ਵਜੇ ਟੋਲ ਪਲਾਜ਼ਾ ਢਿਲਵਾਂ ਵਿਖੇ ਸਰਕਾਰੀ ਬੱਸ ਦੇ ਚਾਲਕ ਤੇ ਟੋਲ ਪਲਾਜ਼ਾ ਢਿਲਵਾਂ ਦੇ ਕਰਮਚਾਰੀ ਵਿਚ ਹੋਈ ਤਕਰਾਰ ਉਪਰੰਤ ਸਰਕਾਰੀ ਬੱਸ ਚਾਲਕਾਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਆਪਣੀਆਂ ਬੱਸਾਂ ਟੇਢੀਆਂ ਕਰਕੇ ਆਵਾਜਾਈ ਜਾਮ ਕੀਤੀ ਗਈ, ਜਿਸ ਉਪਰੰਤ ਹਾਲ ਦੀ ਘੜੀ ਟੋਲ ਪਲਾਜ਼ਾ ਦੇ ਦੋਵੇਂ ਪਾਸੇ ਗੱਡੀਆਂ ਦੀਆ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਮੌਕੇ ’ਤੇ ਸੜਕ ਸੁਰੱਖਿਆ ਫ਼ੋਰਸ ਦੇ ਕਰਮਚਾਰੀਆਂ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਨੇੜੇ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਅਗਲੀ ਖ਼ਬਰ ਬੇਅਦਬੀ ਕਾਨੂੰਨ ਸੰਬੰਧੀ ਬਣਾਈ ਤਾਲਮੇਲ ਕਮੇਟੀ ਨੇ ਅੱਜ ਸੱਦੀ ਮੀਟਿੰਗ
Ad Position 24