06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 6 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ...

Ad Position 21
No active advertisement
ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ...
ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ...
ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ...।

Ad Position 22
No active advertisement
ਪਿਛਲੀ ਖ਼ਬਰ ਬਹਿਰੀਨ ਵਾਲੀ ਬੀਬੀ ਦਾ ਮਾਮਲਾ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਮੁਢਲੀ ਰਿਪੋਰਟ ਕੀਤੀ ਜਾ... ਅਗਲੀ ਖ਼ਬਰ ਹਲਕਾ ਅਜਨਾਲਾ ਵਿਚ ਇੰਚਾਰਜ ਜੋਧ ਸਿੰਘ ਸਮਰਾ ਵਲੋਂ ‘ਘਰ-ਘਰ’ ਮੁਹਿੰਮ ਦਾ ਆਗਾਜ਼
Ad Position 24