06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਹਿਰੀਨ ਵਾਲੀ ਬੀਬੀ ਦਾ ਮਾਮਲਾ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਮੁਢਲੀ ਰਿਪੋਰਟ ਕੀਤੀ ਜਾਰੀ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ) - ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ...

Ad Position 21
No active advertisement
ਅਜੀਤ ਡੈਸਕ 06-10-2026

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ) - ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ  ਪ੍ਰਧਾਨ ਐਡਵੋਕੇਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਦਾ ਸੋਸ਼ਲ ਮੀਡੀਆ ਟ੍ਰਾਇਲ ਕੀਤਾ ਗਿਆ ਹੈ ਤੇ ਇਹ ਸਭ ਕੁਝ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਮੁੜ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕੁਝ ਵੀ ਸਾਬਿਤ ਹੁੰਦਾ ਹੈ ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਵਾਂਗਾ।  ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਜਾਰੀ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਛੱਡੀ ਕਪਤਾਨੀ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ
Ad Position 24